ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ.
ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ.
ਬੱਸ ਸਾਹ ਨੇ ਬਾਕੀ ਉਹ ਨਾ ਮੰਗੀ, ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ
ਹਰ ਪੀੜ ਤੇਰੀ ਪਿਆਰੀ ਕਿਹੜੀ ਰੱਖਾਂ ਕਿਹੜੀ ਸੁੱਟਾਂ
ਮੁਹੱਬਤ ਕਿਵੇਂ ਕੀਤੀ ਜਾਂਦੀ ਹੈ ਇਹ ਮੈਨੂੰ ਨਹੀਂ ਪਤਾ
ਲਈ ‘ਲੋਂਕ ਤਾਂ ਕੀ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ punjabi status “
ਜ਼ਿੰਦਗੀ ‘ਚ ਚੰਗੇ-ਮਾੜੇ ਦਿਨ ਤਾਂ ਆਉਂਦੇ-ਜਾਦੇਂ ਰਹਿਣਗੇ..
ਮੁਸ਼ਕਿਲ ਹਾਲਾਤਾਂ ਵਿਚ ਮਦਦ ਲਵੋ ਅਹਿਸਾਨ ਨਹੀਂ
ਕਹਿੰਦਾ ਗੱਲਾਂ ਤਾਂ ਤੂੰ ਬਹੁਤ ਕਹੀਆ ਸੀ ਝੋਰਾ
ਮਣ ਦੇ ਸਾਥੀ ਘੱਟ ਮਿਲਦੇ , ਤਣ ਦੇ ਵਣਜ਼ ਵਧੇਰੇ ਨੇ.
ਕਿਸੇ ਭੁਲੇਖੇ ‘ਚ ਨਾਂ ਰਹੀ, ਦਿਮਾਗ਼ ਹਾਲੇ ਵੀ ਉਹੀ ਆ।
ਸਮੁੰਦਰਾ ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ।
ਜਦੋਂ ਟੁੱਟਣ ਲੱਗੇ ਹੋਂਸਲਾ ਤਾਂ ਏਨਾ ਯਾਦ ਰੱਖਣਾ
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ